ਅਭੈ ਚੌਟਾਲਾ ਹੁਣ ਸੰਸਦ ਦਾ ਘੇਰਾਉ ਕਰਨਗੇ

1683366__aa abhe
ਚੰਡੀਗੜ੍ਹ,  – ਪੰਜਾਬ ਤੋਂ ਰਿਹਾ ਹੋਣ ਤੋਂ ਬਾਅਦ ਇਨੈਲੋ ਦੇ ਕਾਰਜਕਾਰੀ ਪ੍ਰਧਾਨ ਅਭੈ ਚੌਟਾਲਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਐੱਸ.ਵਾਈ.ਐਲ.ਦੇ ਮੁੱਦੇ ‘ਤੇ ਹੁਣ ਸੰਸਦ ਦਾ ਘੇਰਾਉ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਰਵੱਈਆ ਵੀ ਉਨ੍ਹਾਂ ਪ੍ਰਤੀ ਨਾ ਪੱਖੀ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਜ਼ਮਾਨਤ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਸੀ ਇਸ ਲਈ ਪੰਜਾਬ ਸਰਕਾਰ ਨੇ ਮਜਬੂਰ ਹੋ ਕੇ ਉਨ੍ਹਾਂ ਨੂੰ ਰਿਹਾ ਕੀਤਾ ਹੈ।
Share Button

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>